अंतरराष्ट्रीयअपराधई-पेपरराष्ट्रीय
ਜਲੰਧਰ ਦੇ ਭਾਰਗੋ ਕੈਂਪ ਵਿਚ ਮਕਾਨ ਦੀ ਆੜ ਚ ਬਨਾਇਆ ਜਾ ਰਹੀਆਂ ਨਾਜਾਇਜ਼ ਦੁਕਾਨਾਂ।

ਜਲੰਧਰ(NIN NEWS ): ਵੈਸੇ ਤਾਂ ਜਲੰਧਰ ਸ਼ਹਿਰ ਵਿਚ ਨਜਾਇਜ ਉਸਾਰਿਆ ਦਾ ਕੰਮ ਅਕਸਰ ਵੇਖਣ ਨੂੰ ਮਿਲੀ ਜਾਂਦਾ ਹੈ।
ਜਲੰਧਰ ਦੇ ਭਾਰਗੋ ਕੈਂਪ ਚ ਇਕ ਵਿਅਕਤੀ ਵੱਲੋਂ ਰਿਹਾਇਸ਼ੀ ਮਕਾਨ ਨੂੰ ਢਾਅ ਕੇ ਉਥੇ ਤਿੰਨ ਤੋਂ ਚਾਰ ਨਾਜਾਇਜ਼ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ।ਇਹਨਾਂ ਦੁਕਾਨਾਂ ਦੇ ਮਾਲਕਾਂ ਵੱਲੋਂ ਸਿੱਧੇ ਤੌਰ ਤੇ ਪੰਜਾਬ ਮੁਨਸੀਪਲ ਕਾਰਪੋਰੇਸ਼ਨ ਐਕਟ ਦੀਆਂ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਰਿਹਾਇਸ਼ੀ ਇਲਾਕੇ ਵਿਚ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਕਿ ਬਿਲਡਿੰਗ ਬਾਈਲਾਜ਼ ਦੀ ਉਲੰਘਣਾ ਹੈ।

ਇਨ੍ਹਾਂ ਨਾਜਾਇਜ਼ ਦੁਕਾਨਾਂ ਦੀ ਸ਼ਿਕਾਇਤ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਪਹੁੰਚ ਚੁੱਕੀ ਹੈ ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਨਿਗਮ ਦੇ ਅਧਿਕਾਰੀ ਬਣਦੀ ਕਾਰਵਾਈ ਕਰਦੇ ਹਨ।