अंतरराष्ट्रीयई-पेपरबिजनेसमनोरंजनराष्ट्रीय
ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਮਨਾਇਆ 73ਵਾਂ ਗਣਤੰਤਰ ਦਿਵਸ
ਜਲੰਧਰ (NIN NEWS):ਦ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ ਆਪਣੇ ਦਫਤਰ 537 ਨਿਊ ਜਵਾਹਰ ਨਗਰ ਵਿਖੇ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ. ਇਸ ਮੌਕੇ ਝੰਡੇ ਦੀ ਰਸਮ ਪ੍ਰਿੰਟ ਐਂਡ ਇਲੈਕਟ੍ਰਾਨਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਪਾਲ ਅਤੇ ਐਡਵੋਕੇਟ ਰਜਿੰਦਰ ਸਿੰਘ ਮੰਡ
ਨੇ ਅਦਾ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਗਾਬਾ ਨੇ 72ਵੇਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ
ਇਸ ਮੌਕੇ ਦ ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਗਾਬਾ, ਜਰਨਲ ਸਕੱਤਰ ਰਮੇਸ਼ ਹੈਪੀ, ਸਾਬਕਾ ਪੰਜਾਬ ਪ੍ਰਧਾਨ ਸੁਰਿੰਦਰ ਬੇਰੀ, ਸਾਬਕਾ ਜਲੰਧਰ ਪ੍ਰਧਾਨ ਰਾਜੇਸ਼ ਥਾਪਾ, ਸੀਨੀਅਰ ਉਪ ਪ੍ਰਧਾਨ ਰਿਸ਼ੀ ਸ਼ਰਮਾ,ਕੇਵਲ ਕਿਸ਼ਨ ,ਸੁਰਿੰਦਰ ਵਰਮਾ,ਸੰਦੀਪ ਹੈਪੀ, ਸੁਭਾਸ਼ ਚੰਦਰ, , ਓਂਕਾਰ ਸਾਹਿਲ , ਸੁਨੀਲ ਕੁਮਾਰ ,ਪਰਮਜੀਤ ਸਿੰਘ ਆਦਿ ਫੋਟੋਗ੍ਰਾਫਰ ਮੌਜੂਦ ਸਨ।